Episode's summary
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ…
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ…
Episodes
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
Listenedਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ…
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
Listenedਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others,…
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥
Listenedਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ…
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
Listenedਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ…
DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, o
Listenedਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One…